ਹੁਸਨਾ ਦੇ ਲੈਂਦੇ ਨਈਓ ਚਸਕੇ ਜ਼ਿੰਦਗੀ ਦੇ ਲੰਦੇ ਆ ਸਵਾਦ ਨੀ?
ਖੁਦ ਨੂੰ ਰੱਖੀਏ ਨੀਵਾਂ, ਹਮੇਸ਼ਾ ਸੱਜਣਾਂ ਨਾਲੋਂ,
ਹੀਰ ਨੂੰ ਰਾਂਝਾ, ਰਾਂਝੇ ਤਾਂ ਹੀ ਹੀਰ ਬਣਾ ਛੱਡਿਆ,
ਮਾਰੂਥਲਾਂ ਨੇ ਕਦੋਂ ਕੀਤੀ ਏ ਪਰਵਾਹ ਸੋਕੇ ਦੀ ਤੂੰ ਬਾਰਿਸ਼ ਹੋਣ ਦਾ ਬਹੁਤਾ ਗ਼ਰੂਰ ਨਾ ਕਰ….?
ਨਾਲੇ ਸਾਡੇ ਨਾਮ ਤੋ ਧੂਆਂ ਮਾਰਦੇ, ਨਾਲੇ ਕਰਦੇ ਆ ਕਾਪੀ ਜੱਟੀ ਦੀ ..??
ਜਿੰਨਾ ਵਿੱਚ ਇਨਸਾਨੀਅਤ ਨਹੀਂ ਉਹ ਵੀ ਤਾਂ ਮੋਏ ਹੀ ਹਨ
ਬਾਪੂ ਜਿੰਨਾ ਕਰਾ ਸਤਿਕਾਰ ਵੱਡੇ ਬਾਈ ਦਾ ਇੱਕ ਵਾਰੀ ਮਿਲ ਕੇ ਕੋਈ ਜਾਨ ਨੀ ਬਣਾਈ ਦਾ
ਜੇ ਤੁਹਾਡੇ ਅੰਦਰ punjabi status ਇਨਸਾਨੀਅਤ ਨਹੀਂ ਤਾਂ ਤੁਸੀ ਦੋ ਕੌੜੀ ਦੇ ਵੀ ਇਨਸਾਨ ਨਹੀਂ ਹੋ
ਕਈ ਕੁੱਲੀਆਂ ਵਿੱਚ ਲੈ ਕੇ ਉਹਦਾ ਨਾਂ ਵੀ ਤਰ ਗਏ ਨੇ
ਤੇਰੇ ਜੋਗਾ ਟਾਇਮ ਦੱਸ ਕਿੱਥੋ ਕੱਡੀਏ, ਹੁੰਦਾ ਜਿਮ ਵਿੱਚ ਲੋਹੇ ਨਾਲ ਮੱਥਾ ਮਾਰਨਾ???
ਸਾਡੀ ਚੁੱਪ ਨੂੰ ਕਦੇ ਵੀ ਬੇਵੱਸੀ ਨਾ ਸਮਝੋ…?? ਬੋਲਣਾ ਵੀ ਆਉਦਾ ਤੇ ਰੋਲਣਾ ਵੀ?
ਜੇੜ੍ਹਾ ਆਕੜ ਕੇ ਹੱਲ ਕਰੇ ਓਸਨੂੰ ਬੇਮੋਤ ਮਾਰ ਦਿੰਦਾ ਹਾਂ
ਸਾਡੀ ਮਾੜੀ ਮੋਟੀ ਗੱਲ ਨੂੰ ਤੁਸੀ ਚੱਕੀ ਜਾਦੇਂ ਓ…ਰੀਸ ਵੀ ਸਾਡੀ ਈ ਕਰਦੇ ਓ ਤੇ ਸਾਡੇ ਤੋਂ ਹੀ ਮੱਚੀ ਜਾਦੇਂ ਓ…??